ਫ਼ਿਲਿੱਪੈ 2:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ। See the chapterਪਵਿੱਤਰ ਬਾਈਬਲ O.V. Bible (BSI)22 ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤ੍ਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਇੰਜੀਲੀ ਸੇਵਾ ਕੀਤੀ See the chapterਪਵਿੱਤਰ ਬਾਈਬਲ (Revised Common Language North American Edition)22 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤਿਮੋਥਿਉਸ ਨੇ ਕਿਸ ਤਰ੍ਹਾਂ ਇੱਕ ਪੁੱਤਰ ਦੇ ਵਾਂਗ ਮੇਰੀ ਅਗਵਾਈ ਵਿੱਚ ਰਹਿ ਕੇ ਸ਼ੁਭ ਸਮਾਚਾਰ ਦੇ ਲਈ ਸੇਵਾ ਕੀਤੀ ਹੈ । See the chapterਪੰਜਾਬੀ ਮੌਜੂਦਾ ਤਰਜਮਾ22 ਪਰ ਤੁਸੀਂ ਜਾਣਦੇ ਹੋ ਕਿ ਤਿਮੋਥਿਉਸ ਨੇ ਆਪਣੇ ਆਪ ਨੂੰ ਸਾਬਤ ਕਰ ਦਿੱਤਾ ਹੈ, ਕਿਉਂਕਿ ਆਪਣੇ ਪਿਤਾ ਦੇ ਨਾਲ ਇੱਕ ਪੁੱਤਰ ਵਜੋਂ ਉਸਨੇ ਮੇਰੇ ਨਾਲ ਖੁਸ਼ਖ਼ਬਰੀ ਦੇ ਕੰਮ ਵਿੱਚ ਸੇਵਾ ਕੀਤੀ ਹੈ। See the chapterPunjabi Standard Bible22 ਪਰ ਤੁਸੀਂ ਤਿਮੋਥਿਉਸ ਦੀ ਯੋਗਤਾ ਨੂੰ ਜਾਣ ਲਿਆ ਹੈ, ਕਿਉਂਕਿ ਉਸ ਨੇ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਨਾਲ ਇਸ ਤਰ੍ਹਾਂ ਮਿਹਨਤ ਕੀਤੀ ਜਿਵੇਂ ਇੱਕ ਪੁੱਤਰ ਪਿਤਾ ਦੇ ਨਾਲ ਕਰਦਾ ਹੈ। See the chapterਪਵਿੱਤਰ ਬਾਈਬਲ22 ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ। See the chapter |