ਫ਼ਿਲਿੱਪੈ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। See the chapterਪਵਿੱਤਰ ਬਾਈਬਲ O.V. Bible (BSI)7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ See the chapterਪਵਿੱਤਰ ਬਾਈਬਲ (Revised Common Language North American Edition)7 ਸਗੋਂ ਉਹਨਾਂ ਨੇ ਆਪਣੇ ਆਪ ਨੂੰ ਖ਼ਾਲੀ ਕਰ ਕੇ, ਇੱਕ ਸੇਵਕ ਦਾ ਰੂਪ ਧਾਰ ਲਿਆ ਅਤੇ ਮਨੁੱਖ ਬਣ ਕੇ ਪ੍ਰਗਟ ਹੋਏ । See the chapterਪੰਜਾਬੀ ਮੌਜੂਦਾ ਤਰਜਮਾ7 ਇਸ ਦੀ ਬਜਾਏ, ਉਸਨੇ ਆਪਣੇ ਆਪ ਨੂੰ ਕੁਝ ਨਾ ਸਮਝੀਆ, ਇੱਕ ਸੇਵਕ ਦਾ ਸੁਭਾਅ ਧਾਰਿਆ, ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। See the chapterPunjabi Standard Bible7 ਸਗੋਂ ਦਾਸ ਦਾ ਰੂਪ ਧਾਰ ਕੇ ਆਪਣੇ ਆਪ ਨੂੰ ਸੱਖਣਾ ਕੀਤਾ ਅਤੇ ਮਨੁੱਖਾਂ ਦੀ ਸਮਾਨਤਾ ਵਿੱਚ ਜਨਮ ਲਿਆ। ਉਸ ਨੇ ਮਨੁੱਖ ਦੇ ਰੂਪ ਵਿੱਚ ਪਰਗਟ ਹੋ ਕੇ See the chapterਪਵਿੱਤਰ ਬਾਈਬਲ7 ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ। See the chapter |