Online Bible

- Advertisements -




ਫ਼ਿਲਿੱਪੈ 3:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਮੈਂ ਪਰਮੇਸ਼ਰ ਦੇ ਸੱਦੇ ਦੇ ਅਨੁਸਾਰ ਮਸੀਹ ਯਿਸੂ ਵਿੱਚ ਅਨੰਤ ਜੀਵਨ ਦੇ ਇਨਾਮ ਦੀ ਪ੍ਰਾਪਤੀ ਦੇ ਲਈ ਨਿਸ਼ਾਨੇ ਵੱਲ ਦੌੜ ਰਿਹਾ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਮੈਂ ਉਸ ਇਨਾਮ ਨੂੰ ਜਿੱਤਣ ਲਈ ਨਿਸ਼ਾਨੇ ਵੱਲ ਅੱਗੇ ਵਧਦਾ ਜਾ ਰਿਹਾ ਹਾਂ ਜਿਸਦੇ ਲਈ ਪਰਮੇਸ਼ਵਰ ਨੇ ਮੈਨੂੰ ਮਸੀਹ ਯਿਸ਼ੂ ਵਿੱਚ ਸਵਰਗ ਵੱਲ ਬੁਲਾਇਆ ਹੈ।

See the chapter Copy

Punjabi Standard Bible

14 ਮੈਂ ਨਿਸ਼ਾਨੇ ਵੱਲ ਵਧਦਾ ਜਾਂਦਾ ਹਾਂ ਤਾਂਕਿ ਮਸੀਹ ਯਿਸੂ ਵਿੱਚ ਪਰਮੇਸ਼ਰ ਦੀ ਸਵਰਗੀ ਬੁਲਾਹਟ ਦੇ ਇਨਾਮ ਨੂੰ ਪ੍ਰਾਪਤ ਕਰਾਂ।

See the chapter Copy

ਪਵਿੱਤਰ ਬਾਈਬਲ

14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।

See the chapter Copy




ਫ਼ਿਲਿੱਪੈ 3:14

Follow us:

Advertisements


Advertisements