ਫ਼ਿਲਿੱਪੈ 3:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ See the chapterਪਵਿੱਤਰ ਬਾਈਬਲ (Revised Common Language North American Edition)15 ਇਸ ਲਈ ਸਾਡੇ ਵਿੱਚੋਂ ਜਿਹੜੇ ਆਤਮਿਕ ਤੌਰ ਤੇ ਸਿਆਣੇ ਹਨ ਉਹਨਾਂ ਨੂੰ ਇਸੇ ਤਰ੍ਹਾਂ ਸੋਚਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਕਿਸੇ ਹੋਰ ਢੰਗ ਨਾਲ ਸੋਚ ਰਹੇ ਹੋ ਤਾਂ ਪਰਮੇਸ਼ਰ ਇਹ ਵੀ ਤੁਹਾਡੇ ਉੱਤੇ ਪ੍ਰਗਟ ਕਰ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ15 ਸਾਡੇ ਸਾਰਿਆਂ ਨੂੰ, ਫਿਰ, ਜੋ ਸਿਆਣੇ ਹਨ ਉਨ੍ਹਾਂ ਨੂੰ ਚੀਜ਼ਾਂ ਬਾਰੇ ਅਜਿਹਾ ਨਜ਼ਰੀਆ ਲੈਣਾ ਚਾਹੀਦਾ ਹੈ। ਅਤੇ ਜੇ ਕਿਸੇ ਸਮੇਂ ਤੁਸੀਂ ਵੱਖਰੇ ਢੰਗ ਨਾਲ ਸੋਚਦੇ ਹੋ, ਤਾਂ ਉਹ ਵੀ ਪਰਮੇਸ਼ਵਰ ਤੁਹਾਨੂੰ ਸਪਸ਼ਟ ਕਰ ਦੇਵੇਗਾ। See the chapterPunjabi Standard Bible15 ਇਸ ਲਈ ਸਾਡੇ ਵਿੱਚੋਂ ਜਿੰਨੇ ਵੀ ਸਿਆਣੇ ਹਨ, ਇਸੇ ਤਰ੍ਹਾਂ ਦੀ ਸੋਚ ਰੱਖੀਏ; ਜੇ ਤੁਸੀਂ ਕੁਝ ਅਲੱਗ ਸੋਚਦੇ ਹੋ ਤਾਂ ਪਰਮੇਸ਼ਰ ਉਸ ਨੂੰ ਵੀ ਤੁਹਾਡੇ ਉੱਤੇ ਪਰਗਟ ਕਰੇਗਾ। See the chapterਪਵਿੱਤਰ ਬਾਈਬਲ15 ਸਾਨੂੰ ਸਾਰਿਆਂ ਨੂੰ, ਜਿਹੜੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗੱਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪੱਸ਼ਟ ਕਰ ਦੇਵੇਗਾ। See the chapter |