Online Bible

- Advertisements -




ਫ਼ਿਲਿੱਪੈ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਲਿੰਗ ਕੱਟਣ ਵਾਲਿਆਂ ਤੋਂ ਸੁਚੇਤ ਰਹੋ !

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਉਹਨਾਂ ਕੁੱਤਿਆਂ ਤੋਂ, ਦੁਸ਼ਟਾਂ ਤੋਂ ਅਤੇ ਸੁੰਨਤ ਕਰਨ ਵਾਲਿਆਂ ਤੋਂ ਸਾਵਧਾਨ ਰਹੋ !

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਕੁੱਤਿਆਂ ਤੋਂ ਚੋਕਸ ਰਹੋ, ਜਿਹੜੇ ਦੁਸ਼ਟ ਹਨ, ਅਤੇ ਉਹ ਮਾਸ ਦੇ ਵਿਗਾੜਣ ਵਾਲੇ ਹਨ।

See the chapter Copy

Punjabi Standard Bible

2 “ਕੁੱਤਿਆਂ” ਤੋਂ ਸਾਵਧਾਨ ਰਹੋ, ਕੁਕਰਮੀਆਂ ਤੋਂ ਸਾਵਧਾਨ ਰਹੋ, ਸੁੰਨਤ 'ਤੇ ਜ਼ੋਰ ਦੇਣ ਵਾਲਿਆਂ ਤੋਂ ਸਾਵਧਾਨ ਰਹੋ।

See the chapter Copy

ਪਵਿੱਤਰ ਬਾਈਬਲ

2 ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।

See the chapter Copy




ਫ਼ਿਲਿੱਪੈ 3:2

Follow us:

Advertisements


Advertisements