ਫ਼ਿਲਿੱਪੈ 3:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)4 ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ See the chapterਪਵਿੱਤਰ ਬਾਈਬਲ (Revised Common Language North American Edition)4 ਭਾਵੇਂ ਮੇਰੇ ਕੋਲ ਇਸ ਉੱਤੇ ਭਰੋਸਾ ਕਰਨ ਦੇ ਕਾਰਨ ਹਨ । ਜੇਕਰ ਕੋਈ ਸੋਚਦਾ ਹੈ ਕਿ ਉਸ ਦੇ ਕੋਲ ਸਰੀਰ ਉੱਤੇ ਭਰੋਸਾ ਕਰਨ ਦੇ ਕਾਰਨ ਹਨ ਤਾਂ ਮੇਰੇ ਕੋਲ ਉਸ ਤੋਂ ਵੀ ਜ਼ਿਆਦਾ ਹਨ । See the chapterਪੰਜਾਬੀ ਮੌਜੂਦਾ ਤਰਜਮਾ4 ਹਾਲਾਂਕਿ ਮੇਰੇ ਕੋਲ ਆਪਣੇ ਆਪ ਵਿੱਚ ਅਜਿਹੇ ਵਿਸ਼ਵਾਸ ਦੇ ਕਾਰਨ ਹਨ। ਜੇ ਕੋਈ ਹੋਰ ਸੋਚਦਾ ਹੈ ਕਿ ਉਨ੍ਹਾਂ ਕੋਲ ਸਰੀਰ ਵਿੱਚ ਵਿਸ਼ਵਾਸ ਰੱਖਣ ਦੇ ਕਾਰਨ ਹਨ, ਤਾਂ ਮੇਰੇ ਕੋਲ ਹੋਰ ਵੀ ਹਨ: See the chapterPunjabi Standard Bible4 ਜਦਕਿ ਮੈਂ ਸਰੀਰ ਉੱਤੇ ਭਰੋਸਾ ਰੱਖ ਵੀ ਸਕਦਾ ਹਾਂ। ਜੇ ਕੋਈ ਸੋਚਦਾ ਹੈ ਕਿ ਉਸ ਕੋਲ ਸਰੀਰ ਉੱਤੇ ਭਰੋਸਾ ਰੱਖਣ ਦਾ ਕਾਰਨ ਹੈ ਤਾਂ ਮੇਰੇ ਕੋਲ ਵਧਕੇ ਹੈ; See the chapterਪਵਿੱਤਰ ਬਾਈਬਲ4 ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ। See the chapter |