ਫ਼ਿਲਿੱਪੈ 3:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ। See the chapterਪਵਿੱਤਰ ਬਾਈਬਲ O.V. Bible (BSI)5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਸ਼ਰਾ ਦੀ ਪੁੱਛੋ ਤਾਂ ਫ਼ਰੀਸੀ See the chapterਪਵਿੱਤਰ ਬਾਈਬਲ (Revised Common Language North American Edition)5 ਅਠਵੇਂ ਦਿਨ ਮੇਰੀ ਸੁੰਨਤ ਕੀਤੀ ਗਈ, ਮੈਂ ਇਸਰਾਏਲੀ ਕੌਮ ਵਿੱਚੋਂ ਹਾਂ, ਬਿਨਯਾਮੀਨ ਦੀ ਕੁਲ ਵਿੱਚੋਂ ਹਾਂ, ਇਬਰਾਨੀਆਂ ਵਿੱਚੋਂ ਇੱਕ ਇਬਰਾਨੀ ਹਾਂ । ਵਿਵਸਥਾ ਦੇ ਸੰਬੰਧ ਵਿੱਚ ਇੱਕ ਫ਼ਰੀਸੀ ਹਾਂ, See the chapterਪੰਜਾਬੀ ਮੌਜੂਦਾ ਤਰਜਮਾ5 ਜਦੋਂ ਮੈਂ ਇੱਕ ਹਫ਼ਤੇ ਦਾ ਸੀ ਤਾਂ ਮੇਰੀ ਸੁੰਨਤ ਕੀਤੀ ਗਈ ਸੀ, ਮੈਂ ਇਸਰਾਏਲ ਦੇ ਲੋਕਾਂ, ਬਿਨਯਾਮੀਨ ਦੇ ਗੋਤ ਵਿੱਚੋਂ, ਇੱਕ ਇਬਰਾਨੀ ਵਿੱਚੋਂ ਇਬਰਾਨੀ ਹਾਂ; ਯਹੂਦੀ ਬਿਵਸਥਾ ਦੇ ਸੰਬੰਧ ਵਿੱਚ, ਇੱਕ ਫ਼ਰੀਸੀ ਹਾਂ; See the chapterPunjabi Standard Bible5 ਅੱਠਵੇਂ ਦਿਨ ਮੇਰੀ ਸੁੰਨਤ ਹੋਈ, ਮੈਂ ਇਸਰਾਏਲ ਕੌਮ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਦਾ ਹਾਂ, ਇਬਰਾਨੀਆਂ ਦਾ ਇਬਰਾਨੀ, ਬਿਵਸਥਾ ਦੀ ਗੱਲ ਕਰੋ ਤਾਂ ਇੱਕ ਫ਼ਰੀਸੀ, See the chapterਪਵਿੱਤਰ ਬਾਈਬਲ5 ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ। See the chapter |