Online Bible

- Advertisements -




ਫ਼ਿਲਿੱਪੈ 3:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਮੈਂ ਇੰਨਾ ਅਣਖੀ ਸੀ ਕਿ ਮੈਂ ਕਲੀਸੀਯਾ ਦੇ ਉੱਤੇ ਅੱਤਿਆਚਾਰ ਕੀਤੇ ਅਤੇ ਵਿਵਸਥਾ ਨੂੰ ਪੂਰਾ ਕਰਨ ਵਿੱਚ ਮੈਂ ਨਿਰਦੋਸ਼ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਅਣਖ ਦੀ ਪੁੱਛੋਂ, ਤਾਂ ਕਲੀਸਿਆ ਦਾ ਸਤਾਉਣ ਵਾਲਾ; ਬਿਵਸਥਾ ਦੀ ਧਾਰਮਿਕਤਾ ਤੇ ਅਧਾਰ ਤੇ ਨਿਰਦੋਸ਼।

See the chapter Copy

Punjabi Standard Bible

6 ਉਤਸ਼ਾਹ ਦੀ ਗੱਲ ਕਰੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ, ਬਿਵਸਥਾ 'ਤੇ ਅਧਾਰਤ ਧਾਰਮਿਕਤਾ ਦੀ ਗੱਲ ਕਰੋ ਤਾਂ ਦੋਸ਼-ਰਹਿਤ।

See the chapter Copy

ਪਵਿੱਤਰ ਬਾਈਬਲ

6 ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ।

See the chapter Copy




ਫ਼ਿਲਿੱਪੈ 3:6

Follow us:

Advertisements


Advertisements