Online Bible

- Advertisements -




ਫ਼ਿਲਿੱਪੈ 4:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਇਹ ਮੈਂ ਸਭ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਦੀ ਲੋੜ ਹੈ ਕਿਉਂਕਿ ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣਾ ਸਿੱਖ ਲਿਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ।

See the chapter Copy

Punjabi Standard Bible

11 ਇਹ ਨਹੀਂ ਕਿ ਮੈਂ ਆਪਣੀ ਥੁੜ੍ਹ ਦੇ ਕਾਰਨ ਇਹ ਕਹਿ ਰਿਹਾ ਹਾਂ; ਕਿਉਂਕਿ ਮੈਂ ਸਿੱਖ ਲਿਆ ਹੈ ਕਿ ਜਿਸ ਵੀ ਦਸ਼ਾ ਵਿੱਚ ਹਾਂ ਉਸੇ ਵਿੱਚ ਸੰਤੁਸ਼ਟ ਰਹਾਂ।

See the chapter Copy

ਪਵਿੱਤਰ ਬਾਈਬਲ

11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।

See the chapter Copy




ਫ਼ਿਲਿੱਪੈ 4:11

Follow us:

Advertisements


Advertisements