ਫ਼ਿਲਿੱਪੈ 4:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। See the chapterਪਵਿੱਤਰ ਬਾਈਬਲ O.V. Bible (BSI)14 ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ See the chapterਪਵਿੱਤਰ ਬਾਈਬਲ (Revised Common Language North American Edition)14 ਫਿਰ ਵੀ ਇਹ ਤੁਹਾਡੀ ਬੜੀ ਕਿਰਪਾ ਹੈ ਕਿ ਤੁਸੀਂ ਮੇਰੇ ਦੁੱਖ ਵਿੱਚ ਮੇਰਾ ਸਾਥ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਮੁਸੀਬਤਾਂ ਵਿੱਚ ਮੇਰੇ ਸਾਂਝੀ ਹੋਏ। See the chapterPunjabi Standard Bible14 ਫਿਰ ਵੀ ਤੁਸੀਂ ਮੇਰੇ ਕਸ਼ਟ ਵਿੱਚ ਮੇਰੇ ਸਾਂਝੀ ਹੋ ਕੇ ਚੰਗਾ ਕੀਤਾ। See the chapterਪਵਿੱਤਰ ਬਾਈਬਲ14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ। See the chapter |