ਫ਼ਿਲਿੱਪੈ 4:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ See the chapterਪਵਿੱਤਰ ਬਾਈਬਲ O.V. Bible (BSI)15 ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ See the chapterਪਵਿੱਤਰ ਬਾਈਬਲ (Revised Common Language North American Edition)15 ਹੇ ਫ਼ਿਲਿੱਪੈ ਨਿਵਾਸੀਓ, ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਸ਼ੁਭ ਸਮਾਚਾਰ ਦੇ ਪ੍ਰਚਾਰ ਦੇ ਆਰੰਭ ਵਿੱਚ ਜਦੋਂ ਮੈਂ ਮਕਦੂਨਿਯਾ ਤੋਂ ਵਿਦਾ ਲਈ ਸੀ ਤਾਂ ਤੁਹਾਡੇ ਸਿਵਾਏ ਕਿਸੇ ਵੀ ਕਲੀਸੀਯਾ ਨੇ ਆਰਥਿਕ ਸਹਾਇਤਾ ਵਿੱਚ ਮੇਰੀ ਮਦਦ ਨਾ ਕੀਤੀ । See the chapterਪੰਜਾਬੀ ਮੌਜੂਦਾ ਤਰਜਮਾ15 ਇਸ ਤੋਂ ਇਲਾਵਾ, ਹੇ ਮੇਰੇ ਫਿਲਿੱਪੀਓ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ, ਖੁਸ਼ਖ਼ਬਰੀ ਦੇ ਨਾਲ ਤੁਹਾਡੀ ਜਾਣ-ਪਛਾਣ ਦੇ ਸ਼ੁਰੂਆਤੀ ਦਿਨਾਂ ਵਿੱਚ, ਜਦੋਂ ਮੈਂ ਮਕਦੂਨਿਯਾ ਪ੍ਰਾਂਤ ਤੋਂ ਨਿੱਕਲ ਆਇਆ, ਸਿਰਫ ਤੁਹਾਨੂੰ ਛੱਡ ਕੇ, ਕਿਸੇ ਕਲੀਸਿਆ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਹੀਂ ਦਿੱਤਾ ਸੀ; See the chapterPunjabi Standard Bible15 ਹੇ ਫ਼ਿਲਿੱਪੀਓ, ਤੁਸੀਂ ਵੀ ਜਾਣਦੇ ਹੋ ਕਿ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਅਰੰਭ ਵਿੱਚ ਜਦੋਂ ਮੈਂ ਮਕਦੂਨਿਯਾ ਤੋਂ ਨਿੱਕਲਿਆ ਤਾਂ ਤੁਹਾਡੇ ਤੋਂ ਇਲਾਵਾ ਕਿਸੇ ਵੀ ਕਲੀਸਿਯਾ ਨੇ ਆਰਥਿਕ ਸਹਾਇਤਾ ਦੁਆਰਾ ਮੇਰਾ ਸਾਥ ਨਾ ਦਿੱਤਾ, See the chapterਪਵਿੱਤਰ ਬਾਈਬਲ15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ। See the chapter |