ਫ਼ਿਲਿੱਪੈ 4:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ See the chapterਪਵਿੱਤਰ ਬਾਈਬਲ (Revised Common Language North American Edition)17 ਇਹ ਨਹੀਂ ਕਿ ਮੈਂ ਆਪਣੇ ਲਈ ਕੋਈ ਦਾਨ ਚਾਹੁੰਦਾ ਹਾਂ ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲੇਖੇ ਵਿੱਚ ਵੱਧਦਾ ਜਾਵੇ । See the chapterਪੰਜਾਬੀ ਮੌਜੂਦਾ ਤਰਜਮਾ17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। See the chapterPunjabi Standard Bible17 ਇਹ ਨਹੀਂ ਕਿ ਮੈਂ ਦਾਨ ਚਾਹੁੰਦਾ ਹਾਂ, ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲਾਭ ਲਈ ਵਧਦਾ ਜਾਵੇ। See the chapterਪਵਿੱਤਰ ਬਾਈਬਲ17 ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ। See the chapter |