ਕਹਾਉਤਾਂ 16:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸੁੱਧ ਹੈ, ਪਰ ਯਹੋਵਾਹ ਰੂਹਾਂ ਨੂੰ ਜਾਣਦਾ ਹੈ। See the chapterਪਵਿੱਤਰ ਬਾਈਬਲ2 ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ। See the chapter |