ਕਹਾਉਤਾਂ 19:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਜਾਨ ਦਾ ਗਿਆਨ ਤੋਂ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਪੈਰਾਂ ਨਾਲ ਕਾਹਲੀ ਕਰਦਾ ਹੈ ਉਹ ਕੁਰਾਹੇ ਪੈਂ ਜਾਂਦਾ ਹੈ। See the chapterਪਵਿੱਤਰ ਬਾਈਬਲ2 ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ। See the chapter |