ਕਹਾਉਤਾਂ 2:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ, See the chapterਪਵਿੱਤਰ ਬਾਈਬਲ O.V. Bible (BSI)1 ਹੇ ਮੇਰੇ ਪੁੱਤ੍ਰ, ਜੇ ਤੂੰ ਮੇਰੇ ਆਖੇ ਲੱਗੇਂ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ, See the chapterਪਵਿੱਤਰ ਬਾਈਬਲ1 ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ। See the chapter |