ਕਹਾਉਤਾਂ 2:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)22 ਪਰ ਦੁਸ਼ਟ ਧਰਤੀ ਉੱਤੋਂ ਕੱਟੇ ਜਾਣਗੇ, ਅਤੇ ਛਲੀਏ ਉਸ ਵਿੱਚੋਂ ਪੁੱਟੇ ਜਾਣਗੇ।। See the chapterਪਵਿੱਤਰ ਬਾਈਬਲ22 ਪਰ ਦੁਸ਼ਟ ਲੋਕ ਧਰਤੀ ਤੋਂ ਹਟਾਏ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ। See the chapter |