ਕਹਾਉਤਾਂ 2:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ। See the chapterਪਵਿੱਤਰ ਬਾਈਬਲ8 ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ। See the chapter |