ਕਹਾਉਤਾਂ 22:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ। See the chapterਪਵਿੱਤਰ ਬਾਈਬਲ O.V. Bible (BSI)2 ਧਨੀ ਅਤੇ ਦੀਣ ਇੱਕ ਦੂਜੇ ਨਾਲ ਮਿਲਦੇ ਹਨ, ਉਨ੍ਹਾਂ ਸਭਨਾਂ ਦਾ ਕਰਤਾ ਯਹੋਵਾਹ ਹੈ। See the chapterਪਵਿੱਤਰ ਬਾਈਬਲ2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ। See the chapter |