ਕਹਾਉਤਾਂ 24:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ੍ਹ ਸ਼ਰਾਰਤ ਦੀਆਂ ਗੱਲਾਂ ਕਰਦੇ ਰਹਿੰਦੇ ਹਨ। See the chapterਪਵਿੱਤਰ ਬਾਈਬਲ2 ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ। See the chapter |