ਕਹਾਉਤਾਂ 4:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਉਹ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। See the chapterਪਵਿੱਤਰ ਬਾਈਬਲ4 ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ! See the chapter |