ਕਹਾਉਤਾਂ 9:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। See the chapterਪਵਿੱਤਰ ਬਾਈਬਲ O.V. Bible (BSI)8 ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। See the chapterਪਵਿੱਤਰ ਬਾਈਬਲ8 ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ। See the chapter |