ਜ਼ਬੂਰਾਂ ਦੀ ਪੋਥੀ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ See the chapterਪਵਿੱਤਰ ਬਾਈਬਲ2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ। See the chapter |