ਜ਼ਬੂਰਾਂ ਦੀ ਪੋਥੀ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। See the chapterਪਵਿੱਤਰ ਬਾਈਬਲ O.V. Bible (BSI)3 ਭਈ ਆਓ, ਅਸੀਂ ਉਨ੍ਹਾਂ ਦਿਆਂ ਬੰਧਨਾਂ ਨੂੰ ਤੋੜ ਛੱਡੀਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉਦਾਲਿਓਂ ਲਾਹ ਸੁੱਟੀਏ।। See the chapterਪਵਿੱਤਰ ਬਾਈਬਲ3 ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।” See the chapter |