ਜ਼ਬੂਰਾਂ ਦੀ ਪੋਥੀ 2:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)8 ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ। See the chapterਪਵਿੱਤਰ ਬਾਈਬਲ8 ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ। See the chapter |