ਜ਼ਬੂਰਾਂ ਦੀ ਪੋਥੀ 9:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ, See the chapterਪਵਿੱਤਰ ਬਾਈਬਲ O.V. Bible (BSI)3 ਜਦ ਮੇਰੇ ਵੈਰੀ ਪਿਛਾਹਾਂ ਮੁੜਦੇ ਹਨ, ਓਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ, See the chapterਪਵਿੱਤਰ ਬਾਈਬਲ3 ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ। ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ। See the chapter |