Online Bible

- Advertisements -




ਜ਼ਬੂਰਾਂ ਦੀ ਪੋਥੀ 9:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।

See the chapter Copy

ਪਵਿੱਤਰ ਬਾਈਬਲ

9 ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।

See the chapter Copy




ਜ਼ਬੂਰਾਂ ਦੀ ਪੋਥੀ 9:9

Follow us:

Advertisements


Advertisements