੧ ਇਤਿਹਾਸ 2:10 - ਪਵਿੱਤਰ ਬਾਈਬਲ10 ਰਾਮ ਅੰਮੀਨਾਦਾਬ ਦਾ ਪਿਤਾ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਸੀ ਨਹਸ਼ੋਨ। ਨਹਸ਼ੋਨ ਯਹੂਦੀ ਲੋਕਾਂ ਦਾ ਆਗੂ ਸੀ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆਂ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਯਹੂਦੀਆਂ ਦਾ ਸਜ਼ਾਦਾ ਜੰਮਿਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ। See the chapter |