Online Bible

- Advertisements -




੧ ਇਤਿਹਾਸ 2:21 - ਪਵਿੱਤਰ ਬਾਈਬਲ

21 ਉਪਰੰਤ ਜਦੋਂ ਹਸਰੋਨ 60 ਸਾਲਾਂ ਦਾ ਹੋਇਆ ਤਾਂ ਉਸ ਨੇ ਮਾਕੀਰ ਦੀ ਧੀ ਨਾਲ ਵਿਆਹ ਕਰਵਾ ਲਿਆ। ਮਾਕੀਰ ਗਿਲਆਦ ਦਾ ਪਿਤਾ ਸੀ। ਹਸਰੋਨ ਨੇ ਮਾਕੀਰ ਦੀ ਧੀ ਨਾਲ ਸੰਭੋਗ ਕੀਤਾ ਤੇ ਉਨ੍ਹਾਂ ਦੇ ਘਰ ਸਗੂਬ ਪੈਦਾ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਅਤੇ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ ਜਿਹ ਨੂੰ ਉਸ ਨੇ ਸੱਠਾਂ ਵਰਿਹਾਂ ਦਾ ਹੋਕੇ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਜਣਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।

See the chapter Copy




੧ ਇਤਿਹਾਸ 2:21

Follow us:

Advertisements


Advertisements