੧ ਇਤਿਹਾਸ 2:23 - ਪਵਿੱਤਰ ਬਾਈਬਲ23 ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਅਤੇ ਉਸ ਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਥਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਗਸ਼ੂਰ ਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਨਾਲੇ ਕਨਾਥ ਨੂੰ ਉਹ ਦਿਆਂ ਪਿੰਡਾਂ ਸਣੇ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਏਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤ੍ਰ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ। See the chapter |