Online Bible

- Advertisements -




੧ ਇਤਿਹਾਸ 2:25 - ਪਵਿੱਤਰ ਬਾਈਬਲ

25 ਹਸ਼ਰੋਨ ਦਾ ਪਹਿਲੋਠਾ ਪੁੱਤਰ ਯਰਹਮੇਲ ਸੀ ਅਤੇ ਯਰਹਮੇਲ ਦੇ ਪੁੱਤਰ ਸਨ: ਰਾਮ, ਬੂਨਾਹ, ਓਰਨ, ਓਸਮ ਅਤੇ ਅਹਿੱਯਾਹ। ਰਾਮ ਉਸਦਾ ਪਹਿਲੋਠਾ ਪੁੱਤਰ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਹਸ਼ਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤ੍ਰ ਏਹ ਸਨ, - ਰਾਮ ਜਿਹੜਾ ਪਹਿਲੌਠਾ ਸੀ ਅਤੇ ਬੂਨਾਹ ਤੇ ਓਰਨ ਤੇ ਓਸਮ, ਅਹਿੱਯਾਹ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।

See the chapter Copy




੧ ਇਤਿਹਾਸ 2:25

Follow us:

Advertisements


Advertisements