੧ ਇਤਿਹਾਸ 2:27 - ਪਵਿੱਤਰ ਬਾਈਬਲ27 ਯਰਹਮੇਲ ਦੇ ਪਹਿਲੋਠੇ ਪੁੱਤਰ ਰਾਮ ਦੇ ਮਅਸ, ਯਾਮੀਨ ਤੇ ਏਕਰ ਤਿੰਨ ਪੁੱਤਰ ਸਨ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਯਰਹਮਏਲ ਦੇ ਪਲੋਠੇ ਰਾਮ ਦੇ ਪੁੱਤ੍ਰ ਮਅਸ ਤੇ ਯਾਮੀਨ ਤੇ ਏਕਰ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ। See the chapter |