੧ ਇਤਿਹਾਸ 2:29 - ਪਵਿੱਤਰ ਬਾਈਬਲ29 ਅਬੀਸ਼ੂਰ ਦੀ ਪਤਨੀ ਸੀ ਅਬੀਹੈਲ ਅਤੇ ਉਨ੍ਹਾਂ ਦੇ ਅੱਗੋਂ ਦੋ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਉਂ ਸੀ ਅਹਬਾਨ ਅਤੇ ਮੋਲੀਦ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਅਬੀਸ਼ੂਰ ਦੀ ਤੀਵੀਂ ਦਾ ਨਾਉਂ ਅਬੀਹੈਲ ਸੀ ਅਤੇ ਉਸ ਤੇ ਉਹ ਦੇ ਲਈ ਅਹਬਾਨ ਨੇ ਮੋਲੀਦ ਜਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ। See the chapter |