੧ ਇਤਿਹਾਸ 2:3 - ਪਵਿੱਤਰ ਬਾਈਬਲ3 ਯਹੂਦਾਹ ਦੇ ਪੁੱਤਰ ਸਨ: ਏਰ, ਓਨਾਨ ਅਤੇ ਸ਼ੇਲਾਹ। ਬਥਸ਼ੂਆ ਉਨ੍ਹਾਂ ਦੀ ਮਾਂ ਸੀ ਜੋ ਕਿ ਕਨਾਨਣ ਸੀ। ਯਹੂਦਾਹ ਦਾ ਪਹਿਲੋਠਾ ਪੁੱਤਰ ਏਰ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ। See the chapterਪਵਿੱਤਰ ਬਾਈਬਲ O.V. Bible (BSI)3 ਯਹੂਦਾਹ ਦੇ ਪੁੱਤ੍ਰ, - ਏਰ ਤੇ ਓਨਾਨ ਤੇ ਸ਼ੇਲਾਹ ਜਿਹੜੇ ਤਿੰਨ ਉਸ ਕਨਾਨਣ ਸ਼ੂਆ ਦੀ ਧੀ ਨੇ ਉਹ ਦੇ ਲਈ ਜਣੇ। ਅਤੇ ਏਹ ਯਹੁਦਾਹ ਦਾ ਪਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਸੋ ਉਸ ਨੇ ਉਹ ਨੂੰ ਮਾਰ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ। See the chapter |