੧ ਇਤਿਹਾਸ 2:34 - ਪਵਿੱਤਰ ਬਾਈਬਲ34 ਸ਼ੇਸ਼ਾਨ ਦੇ ਘਰ ਪੁੱਤਰ ਕੋਈ ਨਹੀਂ ਸੀ ਪਰ ਧੀਆਂ ਸਨ। ਸ਼ੇਸ਼ਾਨ ਦਾ ਇੱਕ ਮਿਸਰੀ ਸੇਵਕ ਸੀ ਜਿਸਦਾ ਨਾਉਂ ਸੀ ਯਰਹਾ। See the chapterਪਵਿੱਤਰ ਬਾਈਬਲ O.V. Bible (BSI)34 ਸ਼ੇਸ਼ਾਨ ਦੇ ਪੁੱਤ੍ਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਉਂ ਯਰਹਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ। See the chapter |