Online Bible

- Advertisements -




੧ ਇਤਿਹਾਸ 2:49 - ਪਵਿੱਤਰ ਬਾਈਬਲ

49 ਮਅਕਾਹ ਸ਼ਅਫ਼ ਅਤੇ ਸ਼ਵਾ ਦੀ ਵੀ ਮਾਂ ਬਣੀ। ਸ਼ਅਫ਼ ਮਦਸੰਨਾਹ ਦਾ ਪਿਤਾ ਸੀ ਅਤੇ ਸ਼ਵਾ ਮਕਬੇਨਾ ਅਤੇ ਗਿਬਆ ਦਾ ਪਿਤਾ ਬਣਿਆ। ਕਾਲੇਬ ਦੀ ਧੀ ਦਾ ਨਾਂ ਅਕਸਾਹ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

49 ਉਸ ਨੇ ਵੀ ਮਦੰਮਨਾਹ ਦਾ ਪਿਤਾ ਸ਼ਅਫ, ਮਕਬੇਨਾ ਦਾ ਪਿਤਾ ਸ਼ਵਾ ਤੇ ਗਿਬਆ ਦਾ ਪਿਤਾ ਜਣੇ ਅਤੇ ਕਾਲੇਬ ਦੀ ਧੀ ਅਕਸਾਹ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।

See the chapter Copy




੧ ਇਤਿਹਾਸ 2:49

Follow us:

Advertisements


Advertisements