੧ ਇਤਿਹਾਸ 2:50 - ਪਵਿੱਤਰ ਬਾਈਬਲ50 ਇਹ ਕਾਲੇਬ ਦੇ ਉੱਤਰਾਧਿਕਾਰੀਆਂ ਦੀ ਪੱਤ੍ਰੀ ਹੈ। ਹੂਰ ਉਸਦਾ ਪਹਿਲੋਠਾ ਪੁੱਤਰ ਸੀ ਜੋ ਕਿ ਅਫਰਾਬਾਹ ਦਾ ਪੁੱਤਰ ਸੀ ਅਤੇ ਅੱਗੋਂ ਹੂਰ ਦੇ ਪੁੱਤਰ ਸਨ ਸ਼ੋਬਾਲ ਜੋ ਕਿ ਕਿਰਯਬ-ਯਆਰੀਮ ਦਾ ਸੰਸਥਾਪਕ ਸੀ। See the chapterਪਵਿੱਤਰ ਬਾਈਬਲ O.V. Bible (BSI)50 ਏਹ ਹੂਰ ਦਾ ਪੁੱਤ੍ਰ ਜਿਹੜਾ ਅਫਰਾਥਾਹ ਦਾ ਪਲੌਠਾ ਸੀ, ਕਾਲੇਬ ਦੇ ਪੁੱਤ੍ਰ ਸਨ, - ਕਿਰਯਥ-ਯਆਰੀਮ ਦਾ ਪਿਤਾ ਸ਼ੋਬਾਲ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ, See the chapter |