Online Bible

- Advertisements -




੧ ਇਤਿਹਾਸ 29:13 - ਪਵਿੱਤਰ ਬਾਈਬਲ

13 ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਮ ਦੀ ਮਹਿਮਾ ਕਰਦੇ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ ,ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ

See the chapter Copy




੧ ਇਤਿਹਾਸ 29:13

Follow us:

Advertisements


Advertisements