੧ ਇਤਿਹਾਸ 29:15 - ਪਵਿੱਤਰ ਬਾਈਬਲ15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ। See the chapterਪਵਿੱਤਰ ਬਾਈਬਲ O.V. Bible (BSI)15 ਅਸੀਂ ਤਾਂ ਆਪਣੇ ਵੱਡ ਵਡੇਰਿਆਂ ਦੀ ਨਿਆਈਂ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੀਆਂ ਦਿਹਾੜੀਆਂ ਛਾਉਂ ਵਾਂਙੁ ਹਨ, ਅਤੇ ਕੁਝ ਠਿਕਾਣਾ ਹੈ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ। See the chapter |