੧ ਇਤਿਹਾਸ 29:18 - ਪਵਿੱਤਰ ਬਾਈਬਲ18 ਹੇ ਯਹੋਵਾਹ, ਤੂੰ ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਤੇ ਇਸਰਾਏਲ ਦਾ ਪਰਮੇਸ਼ੁਰ ਹੈਂ ਆਪਣੇ ਲੋਕਾਂ ਨੂੰ ਸਹੀ ਗੱਲਾਂ ਵਿਉਂਤਣ ’ਚ ਮਦਦ ਕਰ, ਅਤੇ ਉਨ੍ਹਾਂ ਨੂੰ ਤੇਰੇ ਨਾਲ ਸੱਚਾ ਸੁੱਚਾ ਹੋਣ ਦਾ ਬਲ ਬਖਸ਼। See the chapterਪਵਿੱਤਰ ਬਾਈਬਲ O.V. Bible (BSI)18 ਹੇ ਯਹੋਵਾਹ ਸਾਡੇ ਪਿੱਤਰਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਫੁਰਨਿਆਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ! See the chapter |