Online Bible

- Advertisements -




੧ ਇਤਿਹਾਸ 29:19 - ਪਵਿੱਤਰ ਬਾਈਬਲ

19 ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕਰੇ। ਉਸ ਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ ‘ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ ’ਚ ਮਦਦ ਕਰੀਂ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਸੱਚਾ ਮਨ ਬਖ਼ਸ਼ ਜੋ ਤੇਰੀਆਂ ਆਗਿਆਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਸਭਨਾਂ ਦੇ ਅਨੁਸਾਰ ਵਰਤੇ ਅਤੇ ਉੱਸ ਭਵਨ ਨੂੰ ਉਸਾਰੇ, ਜਿਹ ਦੇ ਲਈ ਮੈਂ ਤਿਆਰੀ ਕੀਤੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।

See the chapter Copy




੧ ਇਤਿਹਾਸ 29:19

Follow us:

Advertisements


Advertisements