੧ ਇਤਿਹਾਸ 29:20 - ਪਵਿੱਤਰ ਬਾਈਬਲ20 ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ। See the chapterਪਵਿੱਤਰ ਬਾਈਬਲ O.V. Bible (BSI)20 ਤਾਂ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਭਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦੀ ਮਹਿਮਾ, ਉਚਾਰਨ ਕੀਤੀ ਅਤੇ ਆਪੋ ਆਪਣੇ ਸਿਰ ਨਿਵਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ See the chapter |