੧ ਇਤਿਹਾਸ 29:25 - ਪਵਿੱਤਰ ਬਾਈਬਲ25 ਯਹੋਵਾਹ ਨੇ ਸੁਲੇਮਾਨ ਨੂੰ ਬਹੁਤ ਉੱਚਾ ਚੁੱਕਿਆ ਅਤੇ ਉਸ ਨੂੰ ਸ਼ਾਹੀ ਪਰਤਾਪ ਪ੍ਰਦਾਨ ਕੀਤਾ ਜਿਹਾ ਕਿ ਪਹਿਲਾਂ ਇਸਰਾਏਲ ਵਿੱਚ ਕਿਸੇ ਵੀ ਰਾਜੇ ਕੋਲ ਨਹੀਂ ਸੀ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਮਹਿਸੂਸ ਕੀਤਾ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬ਼ਖ਼ਸ਼ ਦਿੱਤਾ, ਜਿਹਾ ਕੁ ਉਸ ਦੇ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬਖ਼ਸ਼ ਦਿੱਤਾ, ਜਿਹੋ ਜਿਹਾ ਉਸ ਤੋਂ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ। See the chapter |