Online Bible

- Advertisements -




੧ ਇਤਿਹਾਸ 29:28 - ਪਵਿੱਤਰ ਬਾਈਬਲ

28 ਦਾਊਦ ਦੀ ਮੌਤ ਉਸ ਵਕਤ ਹੋਈ ਜਦੋਂ ਉਹ ਬਹੁਤ ਬਿਰਧ ਹੋ ਗਿਆ ਸੀ। ਦਾਊਦ ਨੇ ਲੰਮੀ ਸੁਖੀ ਉਮਰ ਗੁਜ਼ਾਰੀ ਅਤੇ ਉਸ ਨੂੰ ਆਪਣੇ ਜੀਵਨ ਕਾਲ ਵਿੱਚ ਬਹੁਤ ਅਮੀਰੀ, ਸ਼ਾਨ ਅਤੇ ਇੱਜ਼ਤ ਹਾਸਿਲ ਹੋਈ। ਦਾਊਦ ਉਪਰੰਤ, ਉਸ ਦਾ ਪੁੱਤਰ ਸੁਲੇਮਾਨ ਨਵਾਂ ਪਾਤਸ਼ਾਹ ਬਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪਰੀ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤ੍ਰ ਸੁਲੇਮਾਨ ਉਸ ਦੇ ਥਾਂ ਪਾਤਸ਼ਹ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪੂਰੀ ਤਰ੍ਹਾਂ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤਰ ਸੁਲੇਮਾਨ ਉਸ ਦੇ ਥਾਂ ਪਾਤਸ਼ਾਹ ਹੋਇਆ

See the chapter Copy




੧ ਇਤਿਹਾਸ 29:28

Follow us:

Advertisements


Advertisements