Online Bible

- Advertisements -




੧ ਇਤਿਹਾਸ 29:30 - ਪਵਿੱਤਰ ਬਾਈਬਲ

30 ਇਹ ਸਾਰੀਆਂ ਲਿਖਤਾਂ ਸਾਨੂੰ ਦਾਊਦ ਦੀਆਂ ਕਰਨੀਆਂ ਬਾਰੇ, ਜਦੋਂ ਉਹ ਇਸਰਾਏਲ ਦਾ ਰਾਜਾ ਸੀ, ਉਸਦੀ ਸ਼ਕਤੀ ਬਾਰੇ ਅਤੇ ਉਨ੍ਹਾਂ ਘਟਨਾਵਾਂ ਬਾਰੇ ਦੱਸਦੀਆਂ ਹਨ, ਜੋ ਉਸ ਨਾਲ ਵਾਪਰੀਆਂ। ਇਹ ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦੱਸਦੀਆਂ ਹਨ ਜੋ ਇਸਰਾਏਲ ਅਤੇ ਇਸਦੇ ਆਲੇ-ਦੁਆਲੇ ਦੀਆਂ ਕੌਮਾਂ ਨਾਲ ਵਾਪਰੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਨ ਅਤੇ ਜਿਹੜੇ ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸ਼ਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਣ ਅਤੇ ਜਿਹੜੇ-ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।

See the chapter Copy




੧ ਇਤਿਹਾਸ 29:30

Follow us:

Advertisements


Advertisements