Online Bible

- Advertisements -




੧ ਇਤਿਹਾਸ 29:4 - ਪਵਿੱਤਰ ਬਾਈਬਲ

4 ਇਸ ਵਾਸਤੇ ਮੈਂ 110 ਟੱਨ ਸੋਨਾ ਮੰਗਵਾਇਆ ਅਤੇ ਸ਼ੁੱਧ ਚਾਂਦੀ ਦੇ 260 ਟੱਨ ਦਿੱਤੇ। ਇਹ ਚਾਂਦੀ ਮੰਦਰ ਦੀਆਂ ਕੰਧਾਂ ਨੂੰ ਢੱਕਣ ਲਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਰਥਾਤ ਤਿੰਨ ਹਜ਼ਾਰ ਕੰਤਾਰ ਸੋਨਾ, ਉਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ, ਅਸਥਾਨ ਦੀਆਂ ਕੰਧਾਂ ਦੇ ਮੜ੍ਹਨ ਲਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਰਥਾਤ ਤਿੰਨ ਹਜ਼ਾਰ ਕਤਾਰ ਸੋਨਾ ਓਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ ਸਥਾਨ ਦੀਆਂ ਕੰਧਾਂ ਤੇ ਮੜ੍ਹਨ ਲਈ

See the chapter Copy




੧ ਇਤਿਹਾਸ 29:4

Follow us:

Advertisements


Advertisements