੧ ਇਤਿਹਾਸ 29:5 - ਪਵਿੱਤਰ ਬਾਈਬਲ5 ਇਹ ਸੋਨਾ ਚਾਂਦੀ ਮੈਂ ਮੰਦਰ ਵਿੱਚ ਸੋਨੇ-ਚਾਂਦੀ ਦੀਆਂ ਵਸਤਾਂ ਦੀ ਨਿਰਮਾਣਤਾ ਵਾਸਤੇ ਦਿੱਤੀ ਹੈ। ਇਹ ਸੋਨਾ ਚਾਂਦੀ ਮੈਂ ਇਸ ਲਈ ਵੀ ਦਿੱਤਾ ਹੈ ਤਾਂ ਜੋ ਇਸ ਕੰਮ ਵਿੱਚ ਪ੍ਰਵੀਨ ਕਾਰੀਗਰ ਇਸਤੋਂ ਭਾਂਤ-ਭਾਂਤ ਦੀਆਂ ਵਸਤਾਂ ਮੰਦਰ ਲਈ ਤਿਆਰ ਕਰ ਸੱਕਣ। ਸੋ ਉਹ ਕਿਹੜੇ ਲੋਕ ਹਨ ਜਿਹੜੇ ਅੱਜ ਸੱਚੇ ਦਿਲੋਂ ਆਪਣੇ-ਆਪ ਨੂੰ ਯਹੋਵਾਹ ਨੂੰ ਦੇਣ ਦੇ ਇਛਿੱਤ ਹਨ?” See the chapterਪਵਿੱਤਰ ਬਾਈਬਲ O.V. Bible (BSI)5 ਉਹ ਸੋਨਾ ਸੁਨਿਹਿਰੀ ਵਸਤਾਂ ਦੇ ਲਈ, ਅਤੇ ਚਾਂਦੀ ਰੁਪਹਿਰੀ ਵਸਤਾਂ ਦੇ ਲਈ, ਅਰ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ, ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ। ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ? See the chapter |