੧ ਇਤਿਹਾਸ 29:8 - ਪਵਿੱਤਰ ਬਾਈਬਲ8 ਲੋਕਾਂ ਵਿੱਚੋਂ ਜਿਨ੍ਹਾਂ ਕੋਲ ਕੀਮਤੀ ਪੱਥਰ ਪਏ ਸਨ, ਉਨ੍ਹਾਂ ਨੇ ਯਹੋਵਾਹ ਦੇ ਮੰਦਰ ਲਈ ਭੇਟ ਕੀਤੇ। ਇਨ੍ਹਾਂ ਵੱਡਮੁੱਲੇ ਪੱਥਰ ਦੀ ਸੰਭਾਲ ਯਹੀਏਲ ਜੋ ਕਿ ਗੇਰਸ਼ੋਨ ਘਰਾਣੇ ਤੋਂ ਸੀ ਨੇ ਕੀਤੀ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਓਹਨਾਂ ਨੇ ਉਨ੍ਹਾਂ ਨੂੰ ਯਹੀਏਲ, ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖ਼ਜਾਨੇ ਵਿੱਚ ਦੇ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਉਹਨਾਂ ਨੇ ਉਨ੍ਹਾਂ ਨੂੰ ਯਹੀਏਲ ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਦੇ ਦਿੱਤਾ See the chapter |