੧ ਇਤਿਹਾਸ 29:9 - ਪਵਿੱਤਰ ਬਾਈਬਲ9 ਲੋਕ ਬੇਹੱਦ ਖੁਸ਼ ਸਨ ਕਿਉਂ ਕਿ ਉਨ੍ਹਾਂ ਦੇ ਆਗੂ ਵੀ ਖੁਸ਼ੀ-ਖੁਸ਼ੀ ਦੇ ਰਹੇ ਸਨ ਅਤੇ ਆਗੂ ਵੀ ਸੱਚੇ ਦਿਲੋਂ ਦੇ ਕੇ ਖੁਸ਼ ਹੋ ਰਹੇ ਸਨ। ਦਾਊਦ ਪਾਤਸ਼ਾਹ ਵੀ ਬੇਅੰਤ ਖੁਸ਼ ਸੀ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਦੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਰ ਦਾਊਦ ਪਾਤਸ਼ਾਹ ਨੇ ਵੀ ਬੜਾ ਅਨੰਦ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਤੇ ਦਾਊਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ। See the chapter |