1 ਕੁਰਿੰਥੀ 1:5 - ਪਵਿੱਤਰ ਬਾਈਬਲ5 ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ। See the chapterਪਵਿੱਤਰ ਬਾਈਬਲ O.V. Bible (BSI)5 ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ। See the chapterਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਮਸੀਹ ਯਿਸੂ ਦੇ ਦੁਆਰਾ ਤੁਸੀਂ ਸੰਪੂਰਨ ਗਿਆਨ ਅਤੇ ਵਚਨ ਵਿੱਚ ਧਨੀ ਕੀਤੇ ਗਏ ਹੋ See the chapterਪੰਜਾਬੀ ਮੌਜੂਦਾ ਤਰਜਮਾ5 ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ। See the chapterPunjabi Standard Bible5 ਕਿ ਤੁਸੀਂ ਮਸੀਹ ਦੇ ਦੁਆਰਾ ਹਰੇਕ ਗੱਲ ਅਰਥਾਤ ਸਾਰੇ ਵਚਨ ਅਤੇ ਸਾਰੇ ਗਿਆਨ ਵਿੱਚ ਧਨੀ ਕੀਤੇ ਗਏ See the chapter |