1 ਕੁਰਿੰਥੀ 2:1 - ਪਵਿੱਤਰ ਬਾਈਬਲ1 ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦੱਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ। See the chapterਪਵਿੱਤਰ ਬਾਈਬਲ O.V. Bible (BSI)1 ਹੇ ਭਰਾਵੋ, ਜਾਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਖੀ ਦੀ ਖਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਯਾ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। See the chapterਪਵਿੱਤਰ ਬਾਈਬਲ (Revised Common Language North American Edition)1 ਭਰਾਵੋ ਅਤੇ ਭੈਣੋ, ਜਦੋਂ ਮੈਂ ਤੁਹਾਡੇ ਕੋਲ ਪਰਮੇਸ਼ਰ ਦੇ ਭੇਤ ਦੇ ਪ੍ਰਚਾਰ ਲਈ ਆਇਆ ਸੀ ਤਾਂ ਮੈਂ ਉਸ ਦੇ ਲਈ ਕੋਈ ਉੱਚੇ ਪੱਧਰ ਦੀ ਭਾਸ਼ਾ ਜਾਂ ਗਿਆਨ ਨਹੀਂ ਵਰਤਿਆ । See the chapterਪੰਜਾਬੀ ਮੌਜੂਦਾ ਤਰਜਮਾ1 ਭਰਾਵੋ ਅਤੇ ਭੈਣੋ, ਇਸ ਤਰ੍ਹਾ ਹੈ ਜਦੋਂ ਮੈਂ ਤੁਹਾਡੇ ਕੋਲ ਆਇਆ ਸੀ, ਮੈਂ ਗੱਲਾਂ ਦੀ ਚਤਰਾਈ ਜਾਂ ਮਨੁੱਖੀ ਬੁੱਧੀ ਨਾਲ ਨਹੀਂ ਪਰ ਮੈਂ ਤਹਾਡੇ ਕੋਲ ਪਰਮੇਸ਼ਵਰ ਦੇ ਸੱਚੇ ਭੇਦਾ ਬਾਰੇ ਗਵਾਹੀ ਦੇਣ ਆਇਆ ਸੀ। See the chapterPunjabi Standard Bible1 ਹੇ ਭਾਈਓ, ਜਦੋਂ ਮੈਂ ਪਰਮੇਸ਼ਰ ਦੇ ਭੇਤ ਦਾ ਪ੍ਰਚਾਰ ਕਰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਵਚਨ ਜਾਂ ਗਿਆਨ ਦੀ ਉੱਤਮਤਾ ਨਾਲ ਨਹੀਂ ਆਇਆ। See the chapter |